-->
ਜਿਲ੍ਹਾ ਮਾਸ ਮੀਡੀਆ ਅਤੇ ਸੂਚਨਾਂ ਅਫਸਰ ਅਮਰਦੀਪ ਸਿੰਘ ਵਲੋਂ ਸੰਭਾਲਿਆ ਅਹੁਦਾ

ਜਿਲ੍ਹਾ ਮਾਸ ਮੀਡੀਆ ਅਤੇ ਸੂਚਨਾਂ ਅਫਸਰ ਅਮਰਦੀਪ ਸਿੰਘ ਵਲੋਂ ਸੰਭਾਲਿਆ ਅਹੁਦਾ

ਜਿਲ੍ਹਾ ਮਾਸ ਮੀਡੀਆ ਅਤੇ ਸੂਚਨਾ ਅਫ਼ਸਰ ਅਮਰਦੀਪ ਸਿੰਘ ਵਲੋ
ਸੰਭਾਲਿਆ ਅਹੁਦਾ
ਅੰਮ੍ਰਿਤਸਰ, 14 ਅਗਸਤ (ਮਨਪ੍ਰੀਤ ਸਿੰਘ ਮੱਲ੍ਹੀ) - ਸਿਵਲ ਸਰਜਨ ਦਫਤਰ ਵਿਖੇ ਮਾਸ ਮੀਡੀਆ ਅਫਸਰ ਅਮਰਦੀਪ ਸਿੰਘ ਨੇ ਜਿਲਾ ਮੀਡੀਆ ਅਤੇ ਸੂਚਨਾ ਅਫਸਰ ਦਾ ਆਹੁਦਾ ਸੰਭਾਲਿਆ। ਇਸ ਮੌਕੇ ਤੇ ਇੰਪਲਾਈਜ਼ ਵੈਲਫੇਅਰ ਐਸੋਸੀਏਸ਼ਨ ਪੰਜਾਬ ਦੇ ਚੇਅਰਮੈਨ ਪੰਡਿਤ ਰਾਕੇਸ਼ ਸ਼ਰਮਾ ਅਤੇ ਸਟੇਟ ਪ੍ਰਧਾਨ ਆਚਾਰੀਆ ਗੁਰੂ ਮੀਤ (ਰਾਜਪਰੋਹਿਤ) ਸਕੱਤਰ ਡਾਕਟਰ ਸੰਜੀਵ ਆਨੰਦ ਸੀਨੀਅਰ ਫਾਰਮੇਸੀ ਅਫਸਰ, ਜਿਲਾ ਪ੍ਰਧਾਨ ਰਘੂ ਤਲਵਾੜ, ਸੀਨੀਅਰ ਮੀਤ ਪ੍ਰਧਾਨ ਸੁਮਿਤ ਸ਼ਰਮਾ, ਰਾਜੇਸ਼ ਕੁਮਾਰ ਸੀਨੀਅਰ ਸਹਾਇਕ, ਮਲਵਿੰਦਰ ਸਿੰਘ ਅਕਾਊਂਟ ਅਫਸਰ, ਰਸ਼ਪਾਲ ਸਿੰਘ, ਸੁਪਰਡੰਟ ਸੰਜੀਵ ਕੁਮਾਰ, ਡਾਕਟਰ ਹਰਜੋਤ ਕੌਰ, ਸੇਵਾ ਮੁਕਤ ਡਾਕਟਰ ਮਦਨ ਮੋਹਨ, ਜਗਰੂਪ ਕੌਰ, ਅਤੇ ਰਿਟਾਇਰਡ ਡਾ ਮਦਨ ਮੋਹਨ, ਅਤੇ ਜਿਲਾ੍ ਐਪੀਡਿਮੋਲੋਜਿਸਟ ਡਾ ਹਰਜੋਤ ਕੌਰ, ਸਮੇਤ ਸਮੂਹ ਸਿਹਤ ਅਧਿਕਾਰੀਆਂ ਅਤੇ ਕਰਮਚਾਰੀਆਂ ਵਲੋਂ ਉਹਨਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਉਹਨਾਂ ਨੂੰ ਸ਼ੁਭ ਇਛਾਵਾਂ ਦੇ ਕੇ ਸੀਟ ਦੇ ਬਿਠਾਇਆ ਗਿਆ। ਇਸ ਅਵਸਰ ਤੇ ਉਹਨਾਂ ਨੇ ਕਿਹਾ ਕਿ ਸਿਹਤ ਵਿਭਾਗ ਦੇ ਸਾਰੇ ਪ੍ਰੋਗਰਾਮ ਅਤੇ ਸਕੀਮਾਂ ਦਾ ਲਾਭ ਆਮ ਲੋਕਾਂ ਤੱਕ ਪੁੰਚਾਉਣਾਂ ਉਹਨਾਂ ਦਾ ਮੁੱਖ ਮੰਤਵ ਹੋਵੇਗਾ।

Ads on article

Advertise in articles 1

advertising articles 2

Advertise