-->
ਯੂਨਾਈਟਿਡ ਨਰਸਿੰਗ ਐਸੋਸੀਏਸ਼ਨ ਵੱਲੋਂ ਸਿਵਲ ਸਰਜਨ ਸਨਮਾਨਿਤ

ਯੂਨਾਈਟਿਡ ਨਰਸਿੰਗ ਐਸੋਸੀਏਸ਼ਨ ਵੱਲੋਂ ਸਿਵਲ ਸਰਜਨ ਸਨਮਾਨਿਤ

ਯੂਨਾਈਟਿਡ ਨਰਸਿੰਗ ਐਸੋਸੀਏਸ਼ਨ ਵੱਲੋਂ ਸਿਵਲ
ਸਰਜਨ ਸਨਮਾਨਿਤ
ਅੰਮ੍ਰਿਤਸਰ, 6 ਸਤੰਬਰ (ਮਨਪ੍ਰੀਤ ਸਿੰਘ ਮੱਲ੍ਹੀ) - ਨਵਨਿਯੁਕਤ ਸਿਵਲ ਸਰਜਨ ਡਾਕਟਰ ਕਿਰਨਦੀਪ ਕੌਰ ਵਲੋ ਅੰਮ੍ਰਿਤਸਰ ਵਿਖੇ ਆਪਣਾ ਆਹੁਦਾ ਸੰਭਾਲਣ ਤੇ ਯੂਨਾਈਟਿਡ ਨਰਸਿੰਗ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਕਮਲਜੀਤ ਕੌਰ ਅਤੇ ਯੂਨਿਸ ਮਸੀਹ ਵੱਲੋ ਸਵਾਗਤ ਕੀਤਾ ਗਿਆ ਇਸ ਮੌਕੇ ਐੱਸ ਐੱਮ ਓ ਸਿਵਲ ਹਸਪਤਾਲ ਅੰਮ੍ਰਿਤਸਰ ਡਾਕਟਰ ਸਵਰਨਜੀਤ ਧਵਨ ਮੌਜੂਦ ਰਹੇ ਅਤੇ ਐੱਸ ਐੱਮ ਓ ਸਾਹਿਬ ਵਲੋ ਮੈਟਰਨ ਕਮਲਜੀਤ ਕੌਰ ਦੀ ਵਿਸ਼ੇਸ਼ ਤੌਰ ਸਿਵਲ ਹਸਪਤਾਲ ਵਿੱਚ ਵਧੀਆ ਕੰਮ ਕਰਨ ਤੇ ਪ੍ਰਸ਼ੰਸਾ ਕੀਤੀ ।

Ads on article

Advertise in articles 1

advertising articles 2

Advertise