-->
ਐਨ.ਓ.ਸੀ. ਦੀ ਸ਼ਰਤ ਖਤਮ ਹੋਣ ਨਾਲ ਗਰੀਬ ਤੇ ਮੱਧ ਵਰਗੀ ਪਰਿਵਾਰਾਂ ਵਿੱਚ ਖੁਸ਼ੀ ਦੀ ਲਹਿਰ:ਚੇਅਰਮੈਨ ਜਸਪ੍ਰੀਤ ਸਿੰਘ

ਐਨ.ਓ.ਸੀ. ਦੀ ਸ਼ਰਤ ਖਤਮ ਹੋਣ ਨਾਲ ਗਰੀਬ ਤੇ ਮੱਧ ਵਰਗੀ ਪਰਿਵਾਰਾਂ ਵਿੱਚ ਖੁਸ਼ੀ ਦੀ ਲਹਿਰ:ਚੇਅਰਮੈਨ ਜਸਪ੍ਰੀਤ ਸਿੰਘ

ਐਨ.ਓ.ਸੀ. ਦੀ ਸ਼ਰਤ ਖਤਮ ਹੋਣ ਨਾਲ ਗਰੀਬ ਤੇ ਮੱਧ ਵਰਗੀ ਪਰਿਵਾਰਾਂ
ਵਿੱਚ ਖੁਸ਼ੀ ਦੀ ਲਹਿਰ:ਚੇਅਰਮੈਨ ਜਸਪ੍ਰੀਤ ਸਿੰਘ 
ਅੰਮ੍ਰਿਤਸਰ, 6 ਸਤੰਬਰ (ਬਿਊਰੋ) - ਪੰਜਾਬ ਵਿੱਚ ਜਦੋਂ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ ਇਸ ਉਦੋਂ ਤੋਂ ਹੀ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕਈ ਅਜਿਹੇ ਇਤਿਹਾਸਿਕ - ਫੈਸਲੇ ਲਏ ਗਏ ਹਨ ਜਿਨਾਂ - ਨਾਲ ਸਿੱਧੇ ਤੌਰ ਤੇ ਗਰੀਬ ਅਤੇ ਮੱਧ ਵਰਗੀ ਪਰਿਵਾਰਾਂ ਨੂੰ ਲਾਭ ਪਹੁੰਚਿਆ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਜਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ੍ਰ ਜਸਪ੍ਰੀਤ ਸਿੰਘ ਨੇ ਪੱਤਰਕਾਰਾਂ ਦੌਰਾਨ ਸਾਂਝਾ ਕੀਤਾ ਉਹਨਾਂ ਕਿਹਾ ਕਿ ਹਾਲ - ਹੀ ਵਿੱਚ ਭਗਵੰਤ ਮਾਨ ਵੱਲੋਂ 500 ਗਜ ਤੱਕ ਦੇ ਪਲਾਟਾਂ ਉੱਪਰ ਐਨ.ਓ.ਸੀ. ਖਤਮ = ਕਰਨ ਦਾ ਲਿਆ ਗਿਆ ਫੈਸਲਾ ਇੱਕ ਇਤਿਹਾਸਿਕ ਕਦਮ ਹੈ ਇਸ ਨਾਲ ਜਿੱਥੇ ਸਿੱਧੇ ਤੌਰ ਤੇ ਗਰੀਬ ਅਤੇ ਮੱਧ ਵਰਗੀ ਪਰਿਵਾਰਾਂ ਨੂੰ ਘਰ ਬਣਾਉਣ ਲਈ ਇੱਕ ਵੱਡੀ ਰਾਹਤ ਮਿਲੇਗੀ, ਉਥੇ ਉਨਾਂ ਦੇ ਸੁਪਨੇ ਸਾਕਾਰ ਹੋਣ ਨਾਲ ਉਹਨਾਂ ਦਾ ਸਰਕਾਰ ਵਿੱਚ ਭਰੋਸਾ ਵਧੇਗਾ ਉਹਨਾਂ ਕਿਹਾ ਕਿ ਇਸ ਤੋਂ ਪਹਿਲਾਂ ਬਿਜਲੀ ਦੇ ਬਿੱਲ ਮਾਫ ਕਰਕੇ ਮੁੱਖ ਮੰਤਰੀ ਪੰਜਾਬ ਨੇ ਸਮੁੱਚੇ ਪੰਜਾਬ ਵਾਸੀਆਂ ਨੂੰ ਇੱਕ ਵੱਡਾ ਆਰਥਿਕ ਲਾਭ ਦਿੱਤਾ ਸੀ ਅਤੇ ਹੁਣ ਇਸੇ ਤਰ੍ਹਾਂ ਇੱਕ ਵਾਰ ਫਿਰ ਉਹਨਾਂ ਨੇ ਗਰੀਬ ਅਤੇ ਲੋੜਵੰਦਾਂ ਦੀ ਬਾਂਹ ਫੜ ਕੇ ਲੋਕਸ਼ਾਹੀ ਨੂੰ ਪਹਿਲ ਦਿੱਤੀ ਹੈ। ਮੁੱਖ ਮੰਤਰੀ ਵੱਲੋਂ ਲਏ ਗਏ ਇਸ ਫੈਸਲੇ ਨਾਲ ਹੁਣ ਪੰਜਾਬ ਵਿੱਚ ਪ੍ਰਾਪਟੀ ਦੇ ਕਾਰੋਬਾਰ ਨਾਲ ਜੁੜੇ ਲੋਕਾਂ ਨੂੰ ਵੀ ਵੱਡਾ ਲਾਭ ਪਹੁੰਚੇਗਾ ਆਮ ਆਦਮੀ ਪਾਰਟੀ ਦੇ ਸਮੂਹ ਵਰਕਰਾਂ ਨੇ ਵੀ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦਾ ਇਸ ਫੈਸਲੇ ਲਈ ਧੰਨਵਾਦ ਕੀਤਾ।

Ads on article

Advertise in articles 1

advertising articles 2

Advertise